ਫਾਜ਼ਿਲਕਾ ਵਿੱਚ ਭਿਆਨਕ ਸੜਕ ਹਾਦਸਾ! ਵਿਆਹ ਤੋਂ ਪਰਤ ਰਹੇ ਲੋਕਾਂ ਦੀ ਗੱਡੀ ਟਕਰਾਈ, 5 ਦੀ ਮੌਤ ਅਤੇ 11 ਜ਼ਖ਼ਮੀ

ਫਾਜ਼ਿਲਕਾ ਵਿੱਚ ਭਿਆਨਕ ਸੜਕ ਹਾਦਸਾ! ਵਿਆਹ ਤੋਂ ਪਰਤ ਰਹੇ ਲੋਕਾਂ ਦੀ ਗੱਡੀ ਟਕਰਾਈ, 5 ਦੀ ਮੌਤ ਅਤੇ 11 ਜ਼ਖ਼ਮੀ

ਫਾਜ਼ਿਲਕਾ: ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਫਾਜ਼ਿਲਕਾ-ਫਿਰੋਜ਼ਪੁਰ ਹਾਈਵੇਅ ’ਤੇ ਪਿੰਡ ਥੇਹ ਕਲੰਦਰ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਵਿਆਹ ਸਮਾਗਮ ਤੋਂ ਵਾਪਸ ਆ ਰਹੀ ਪਿਕਅੱਪ ਗੱਡੀ ਅਤੇ ਇੱਕ ਹੋਰ ਵਾਹਨ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 11 ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

Related Articles

LEAVE A REPLY

Please enter your comment!
Please enter your name here

Stay Connected

0FansLike
0FollowersFollow
0SubscribersSubscribe
- Advertisement -spot_img

Latest Articles