ਮਸ਼ਹੂਰ ਸੰਗੀਤਕਾਰ ਅਨਿਰੁੱਧ ਰਵਿਚੰਦਰ ਨੇ ਕਾਵਿਆ ਮਾਰਨ ਨਾਲ ਕਰਵਾਇਆ ਵਿਆਹ! ਗ੍ਰੀਸ ਤੋਂ ਸਾਹਮਣੇ ਆਈਆਂ ਪਹਿਲੀਆਂ ਤਸਵੀਰਾਂ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ

ਮਸ਼ਹੂਰ ਸੰਗੀਤਕਾਰ ਅਨਿਰੁੱਧ ਰਵਿਚੰਦਰ ਨੇ ਕਾਵਿਆ ਮਾਰਨ ਨਾਲ ਕਰਵਾਇਆ ਵਿਆਹ! ਗ੍ਰੀਸ ਤੋਂ ਸਾਹਮਣੇ ਆਈਆਂ ਪਹਿਲੀਆਂ ਤਸਵੀਰਾਂ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ

ਮਨੋਰੰਜਨ ਡੈਸਕ: ਸਾਊਥ ਸਿਨੇਮਾ ਦੇ ਮਸ਼ਹੂਰ ਸੰਗੀਤਕਾਰ ਅਨਿਰੁੱਧ ਰਵਿਚੰਦਰ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਅਨਿਰੁੱਧ ਨੇ ਕਾਵਿਆ ਮਾਰਨ ਨਾਲ ਗ੍ਰੀਸ ਵਿੱਚ 11 ਨਵੰਬਰ ਨੂੰ ਵਿਆਹ ਕਰਵਾ ਲਿਆ ਹੈ। ਇਸ ਖ਼ਾਸ ਮੌਕੇ ਦੀਆਂ ਪਹਿਲੀਆਂ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਪ੍ਰਸ਼ੰਸਕਾਂ ਵੱਲੋਂ ਜੋੜੀ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

ਵਿਆਹ ਦੀਆਂ ਤਸਵੀਰਾਂ ਨੇ ਪ੍ਰਸ਼ੰਸਕਾਂ ਵਿੱਚ ਕਾਫ਼ੀ ਉਤਸ਼ਾਹ ਪੈਦਾ ਕਰ ਦਿੱਤਾ ਹੈ। ਸੰਗੀਤ ਅਤੇ ਫ਼ਿਲਮੀ ਜਗਤ ਨਾਲ ਜੁੜੀਆਂ ਹਸਤੀਆਂ ਵੱਲੋਂ ਵੀ ਇਸ ਜੋੜੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ।

Related Articles

LEAVE A REPLY

Please enter your comment!
Please enter your name here

Stay Connected

0FansLike
0FollowersFollow
0SubscribersSubscribe
- Advertisement -spot_img

Latest Articles