ਰਣਬੀਰ ਕਪੂਰ ਦੀ ‘ਰਾਮਾਇਣ’ ਨੇ ਰਚਿਆ ਇਤਿਹਾਸ! 15 ਦਿਨਾਂ ਵਿੱਚ ਕਮਾਈ ₹1,547 ਕਰੋੜ ਤੋਂ ਪਾਰ
ਡੈਸਕ: ਮਨੋਰੰਜਨ
ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਅਤੇ ਯਸ਼ ਦੀ ਫਿਲਮ ‘ਰਾਮਾਇਣ’ ਬਾਕਸ ਆਫਿਸ ’ਤੇ ਲਗਾਤਾਰ ਨਵੇਂ ਰਿਕਾਰਡ ਬਣਾ ਰਹੀ ਹੈ। ਰਿਪੋਰਟਾਂ ਮੁਤਾਬਕ ਫਿਲਮ ਨੇ ਰਿਲੀਜ਼ ਦੇ 15 ਦਿਨਾਂ ਵਿੱਚ ਦੁਨੀਆ ਭਰ ਵਿੱਚ ਕਰੀਬ 1,547 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ। ਫਿਲਮ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।



