ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ 3,091 ਸਿੱਖ ਸ਼ਰਧਾਲੂ ਜਾਣਗੇ ਪਾਕਿਸਤਾਨ! 22 ਨਵੰਬਰ ਨੂੰ ਵਾਹਗਾ ਸਰਹੱਦ ਰਾਹੀਂ ਹੋਵੇਗੀ ਰਵਾਨਗੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ 3,091 ਸਿੱਖ ਸ਼ਰਧਾਲੂ ਜਾਣਗੇ ਪਾਕਿਸਤਾਨ! 22 ਨਵੰਬਰ ਨੂੰ ਵਾਹਗਾ ਸਰਹੱਦ ਰਾਹੀਂ ਹੋਵੇਗੀ ਰਵਾਨਗੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸਿੱਖ ਸੰਗਤ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪਾਕਿਸਤਾਨ ਸਰਕਾਰ ਵੱਲੋਂ ਭਾਰਤ ਦੇ 3,091 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ। ਇਹ ਜਥਾ 22 ਨਵੰਬਰ ਨੂੰ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਪਹੁੰਚੇਗਾ। 24 ਨਵੰਬਰ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਮੁੱਖ ਸਮਾਗਮ ਹੋਵੇਗਾ, ਜਿੱਥੇ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਨਗਰ ਕੀਰਤਨ ਸਜਾਇਆ ਜਾਵੇਗਾ।

Related Articles

LEAVE A REPLY

Please enter your comment!
Please enter your name here

Stay Connected

0FansLike
0FollowersFollow
0SubscribersSubscribe
- Advertisement -spot_img

Latest Articles