ਹਰਿਆਣਾ ਦੇ ਲੋਕਾਂ ਲਈ ਵੱਡੀ ਖ਼ਬਰ! ਜਗਾਧਰੀ ਵਿੱਚ CM ਨਾਇਬ ਸੈਣੀ ਨੇ ਆਧੁਨਿਕ ਇਲੈਕਟ੍ਰਿਕ ਬੱਸ ਡਿਪੂ ਦਾ ਕੀਤਾ ਉਦਘਾਟਨ
ਹਰਿਆਣਾ ਵਿੱਚ ਜਨਤਕ ਆਵਾਜਾਈ ਨੂੰ ਹੋਰ ਬਿਹਤਰ ਬਣਾਉਣ ਵੱਲ ਕਦਮ ਚੁੱਕਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜਗਾਧਰੀ ਵਿੱਚ ਆਧੁਨਿਕ ਇਲੈਕਟ੍ਰਿਕ ਬੱਸ ਡਿਪੂ ਦਾ ਉਦਘਾਟਨ ਕੀਤਾ। ਇਸ ਪਹਿਲ ਨਾਲ ਸੂਬੇ ਵਿੱਚ ਇਲੈਕਟ੍ਰਿਕ ਬੱਸ ਸੇਵਾ ਨੂੰ ਉਤਸ਼ਾਹ ਮਿਲਣ ਦੀ ਉਮੀਦ ਹੈ। ਇਸ ਨਾਲ ਯਾਤਰੀਆਂ ਨੂੰ ਆਧੁਨਿਕ ਅਤੇ ਵਾਤਾਵਰਣ-ਅਨੁਕੂਲ ਆਵਾਜਾਈ ਦੀ ਸਹੂਲਤ ਮਿਲ ਸਕਦੀਹੈ



