ਹਰਿਆਣਾ ਵਿੱਚ ਨੌਕਰੀਆਂ ਦਾ ਵੱਡਾ ਮੌਕਾ! HARTRON ਵੱਲੋਂ 110 ਡਾਟਾ ਐਂਟਰੀ ਆਪਰੇਟਰ ਅਸਾਮੀਆਂ ਲਈ ਅਰਜ਼ੀਆਂ ਸ਼ੁਰੂ

ਹਰਿਆਣਾ ਵਿੱਚ ਨੌਕਰੀਆਂ ਦਾ ਵੱਡਾ ਮੌਕਾ! HARTRON ਵੱਲੋਂ 110 ਡਾਟਾ ਐਂਟਰੀ ਆਪਰੇਟਰ ਅਸਾਮੀਆਂ ਲਈ ਅਰਜ਼ੀਆਂ ਸ਼ੁਰੂ

ਚੰਡੀਗੜ੍ਹ: ਹਰਿਆਣਾ ਵਿੱਚ ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਹਰਿਆਣਾ ਸਟੇਟ ਇਲੈਕਟ੍ਰੋਨਿਕਸ ਡਿਵੈਲਪਮੈਂਟ ਕਾਰਪੋਰੇਸ਼ਨ (HARTRON) ਵੱਲੋਂ 110 ਡਾਟਾ ਐਂਟਰੀ ਆਪਰੇਟਰ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਇਨ੍ਹਾਂ ਵਿੱਚੋਂ 50 ਅਸਾਮੀਆਂ ਪੰਚਕੂਲਾ ਅਤੇ ਬਾਕੀ 6 ਜ਼ਿਲ੍ਹਿਆਂ ਵਿੱਚ 10-10 ਅਸਾਮੀਆਂ ਰੱਖੀਆਂ ਗਈਆਂ ਹਨ।

ਚਾਹਵਾਨ ਉਮੀਦਵਾਰ 13 ਨਵੰਬਰ ਤੋਂ 22 ਨਵੰਬਰ 2026 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਉਮੀਦਵਾਰਾਂ ਦੀ ਚੋਣ ਟੈਸਟ ਦੇ ਆਧਾਰ ’ਤੇ ਕੀਤੀ ਜਾਵੇਗੀ। ਇਸ ਭਰਤੀ ਨਾਲ ਕੰਪਿਊਟਰ ਅਤੇ ਡਾਟਾ ਐਂਟਰੀ ਦੀ ਯੋਗਤਾ ਰੱਖਣ ਵਾਲੇ ਨੌਜਵਾਨਾਂ ਨੂੰ ਮੌਕਾ ਮਿਲੇਗਾ।

Related Articles

LEAVE A REPLY

Please enter your comment!
Please enter your name here

Stay Connected

0FansLike
0FollowersFollow
0SubscribersSubscribe
- Advertisement -spot_img

Latest Articles