ਰਾਮਾਇਣ’ ਦਾ ਬਾਕਸ ਆਫਿਸ ’ਤੇ ਧਮਾਕਾ! ਰਣਬੀਰ ਕਪੂਰ ਦੀ ਫ਼ਿਲਮ ਨੇ ਭਾਰਤ ਵਿੱਚ 500 ਕਰੋੜ ਦਾ ਅੰਕੜਾ ਕੀਤਾ ਪਾਰ

ਰਾਮਾਇਣ’ ਦਾ ਬਾਕਸ ਆਫਿਸ ’ਤੇ ਧਮਾਕਾ! ਰਣਬੀਰ ਕਪੂਰ ਦੀ ਫ਼ਿਲਮ ਨੇ ਭਾਰਤ ਵਿੱਚ 500 ਕਰੋੜ ਦਾ ਅੰਕੜਾ ਕੀਤਾ ਪਾਰ

 

ਮਨੋਰੰਜਨ ਡੈਸਕ | ਮੁੰਬਈ

ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਦੀ ਬਹੁ-ਚਰਚਿਤ ਫ਼ਿਲਮ ‘ਰਾਮਾਇਣ: ਰਾਈਜ਼ ਆਫ਼ ਏ ਲੈਜੈਂਡ’ ਬਾਕਸ ਆਫਿਸ ’ਤੇ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ। ਫ਼ਿਲਮ ਵਿੱਚ ਰਣਬੀਰ ਕਪੂਰ ਦੇ ਨਾਲ ਯਸ਼ ਅਤੇ ਸਾਈ ਪੱਲਵੀ ਵੀ ਅਹਿਮ ਭੂਮਿਕਾਵਾਂ ਵਿੱਚ ਨਜ਼ਰ ਆ ਰਹੇ ਹਨ।

ਰਿਪੋਰਟਾਂ ਮੁਤਾਬਕ ਫ਼ਿਲਮ ਨੇ ਭਾਰਤੀ ਬਾਕਸ ਆਫਿਸ ’ਤੇ ਪਹਿਲੇ ਹਫ਼ਤੇ ਦੌਰਾਨ 500 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਲਈ ਹੈ, ਜਦਕਿ ਦੁਨੀਆ ਭਰ ਵਿੱਚ ਇਸ ਦੀ ਕਮਾਈ 900 ਕਰੋੜ ਦੇ ਅੰਕੜੇ ਨੂੰ ਪਾਰ ਕਰ ਚੁੱਕੀ ਹੈ।

ਦੀਵਾਲੀ ਦੇ ਤਿਉਹਾਰ ਦੌਰਾਨ ਵੀ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਹੁਣ ਦੇਖਣਾ ਹੋਵੇਗਾ ਕਿ ਇਹ ਫ਼ਿਲਮ ਆਉਣ ਵਾਲੇ ਦਿਨਾਂ ਵਿੱਚ ਕਮਾਈ ਦੇ ਕਿਹੜੇ ਨਵੇਂ ਰਿਕਾਰਡ ਬਣਾਉਂਦੀ ਹੈ।

Related Articles

LEAVE A REPLY

Please enter your comment!
Please enter your name here

Stay Connected

0FansLike
0FollowersFollow
0SubscribersSubscribe
- Advertisement -spot_img

Latest Articles