ਬਾਕਸ ਆਫਿਸ ’ਤੇ ‘ਰਾਮਾਇਣ’ ਦਾ ਵੱਡਾ ਧਮਾਕਾ! 10 ਦਿਨਾਂ ਵਿੱਚ ਦੁਨੀਆ ਭਰ ’ਚ 1200 ਕਰੋੜ ਰੁਪਏ ਤੋਂ ਪਾਰ ਪਹੁੰਚੀ ਕਮਾਈ

ਬਾਕਸ ਆਫਿਸ ’ਤੇ ‘ਰਾਮਾਇਣ’ ਦਾ ਵੱਡਾ ਧਮਾਕਾ! 10 ਦਿਨਾਂ ਵਿੱਚ ਦੁਨੀਆ ਭਰ ’ਚ 1200 ਕਰੋੜ ਰੁਪਏ ਤੋਂ ਪਾਰ ਪਹੁੰਚੀ ਕਮਾਈ

ਡੈਸਕ: ਮਨੋਰੰਜਨ

ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਅਤੇ ਯਸ਼ ਦੀ ਬਹੁ-ਚਰਚਿਤ ਫ਼ਿਲਮ ‘ਰਾਮਾਇਣ: ਪਾਰਟ 1’ ਬਾਕਸ ਆਫਿਸ ’ਤੇ ਲਗਾਤਾਰ ਨਵੇਂ ਰਿਕਾਰਡ ਬਣਾ ਰਹੀ ਹੈ। ਰਿਲੀਜ਼ ਦੇ ਸਿਰਫ਼ 10 ਦਿਨਾਂ ਵਿੱਚ ਹੀ ਫ਼ਿਲਮ ਨੇ ਦੁਨੀਆ ਭਰ ਵਿੱਚ 1,200 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਲਈ ਹੈ। ਫ਼ਿਲਮ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਦੀ ਸ਼ਾਨਦਾਰ ਕਮਾਈ ਨੇ ਫ਼ਿਲਮ ਇੰਡਸਟਰੀ ਵਿੱਚ ਵੀ ਚਰਚਾ ਛੇੜ ਦਿੱਤੀ ਹੈ।

Related Articles

LEAVE A REPLY

Please enter your comment!
Please enter your name here

Stay Connected

0FansLike
0FollowersFollow
0SubscribersSubscribe
- Advertisement -spot_img

Latest Articles