ਪੰਜਾਬ ਵਿੱਚ ਪੁਲਿਸ ਮੁਲਾਜ਼ਮ ਦਾ ਗੋਲੀਆਂ ਮਾਰ ਕੇ ਕਤਲ! ਗੁਰਦਾਸਪੁਰ ਵਿੱਚ ਮਿਲੀ ਲਾਸ਼, ਅੱਤਵਾਦੀ ਐਂਗਲ ਤੋਂ ਜਾਂਚ ਤੇਜ਼

ਪੰਜਾਬ ਵਿੱਚ ਪੁਲਿਸ ਮੁਲਾਜ਼ਮ ਦਾ ਗੋਲੀਆਂ ਮਾਰ ਕੇ ਕਤਲ! ਗੁਰਦਾਸਪੁਰ ਵਿੱਚ ਮਿਲੀ ਲਾਸ਼, ਅੱਤਵਾਦੀ ਐਂਗਲ ਤੋਂ ਜਾਂਚ ਤੇਜ਼

ਡੈਸਕ: ਗੁਰਦਾਸਪੁਰ

ਪੰਜਾਬ ਵਿੱਚ ਕਾਨੂੰਨ-ਵਿਵਸਥਾ ਨੂੰ ਲੈ ਕੇ ਇੱਕ ਵਾਰ ਫਿਰ ਚਿੰਤਾ ਵਧ ਗਈ ਹੈ। ਗੁਰਦਾਸਪੁਰ ਵਿੱਚ ਅੰਮ੍ਰਿਤਸਰ-ਪਠਾਨਕੋਟ ਹਾਈਵੇਅ ਨੇੜੇ ਪੰਜਾਬ ਪੁਲਿਸ ਦੇ ਇੱਕ ਕਾਂਸਟੇਬਲ ਦੀ ਗੋਲੀ ਲੱਗੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਰਿਪੋਰਟਾਂ ਮੁਤਾਬਕ ਪੁਲਿਸ ਨੇ ਇਸ ਘਟਨਾ ਵਿੱਚ ਅੱਤਵਾਦੀ ਐਂਗਲ ਤੋਂ ਵੀ ਜਾਂਚ ਕਰਨ ਦੀ ਗੱਲ ਕਹੀ ਹੈ। ਇੱਕ ਸੰਗਠਨ ਵੱਲੋਂ ਇਸ ਕਤਲ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਵੀ ਕੀਤਾ ਗਿਆ ਹੈ। ਇਸ ਘਟਨਾ ਨੇ ਸਰਹੱਦੀ ਇਲਾਕਿਆਂ ਵਿੱਚ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ ਹਨ।

Related Articles

LEAVE A REPLY

Please enter your comment!
Please enter your name here

Stay Connected

0FansLike
0FollowersFollow
0SubscribersSubscribe
- Advertisement -spot_img

Latest Articles