ਜਲੰਧਰ ਅਤੇ ਅੰਮ੍ਰਿਤਸਰ ਧਮਾਕੇ: NIA ਵੱਲੋਂ ਜਾਂਚ ਸ਼ੁਰੂ, ਖ਼ਾਲਿਸਤਾਨ ਲਿਬਰੇਸ਼ਨ ਆਰਮੀ ਅਤੇ ਗੈਂਗਸਟਰ ਭੱਟੀ ਨੇ ਲਈ ਜ਼ਿੰਮੇਵਾਰੀ
ਜਲੰਧਰ/ਅੰਮ੍ਰਿਤਸਰ: ਪੰਜਾਬ ਦੇ ਦੋ ਪ੍ਰਮੁੱਖ ਸ਼ਹਿਰਾਂ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹੋਏ ਲੜੀਵਾਰ ਧਮਾਕਿਆਂ ਨੇ ਸੁਰੱਖਿਆ ਏਜੰਸੀਆਂ ਨੂੰ ਚੌਕਸ ਕਰ ਦਿੱਤਾ ਹੈ. ਇਨ੍ਹਾਂ ਘਟਨਾਵਾਂ ਤੋਂ ਬਾਅਦ ਹੁਣ ਰਾਸ਼ਟਰੀ ਜਾਂਚ ਏਜੰਸੀ (NIA) ਨੇ ਮਾਮਲੇ ਦੀ ਕਮਾਨ ਸੰਭਾਲ ਲਈ ਹੈ ਅਤੇ ਫੋਰੈਂਸਿਕ ਟੀਮਾਂ ਨਾਲ ਮਿਲ ਕੇ ਬਰੀਕੀ ਨਾਲ…
Read More








